YouVersion Logo
Search Icon

ਮੱਤੀ 23:37

ਮੱਤੀ 23:37 IRVPUN

ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।

Verse Image for ਮੱਤੀ 23:37

ਮੱਤੀ 23:37 - ਹੇ ਯਰੂਸ਼ਲਮ, ਯਰੂਸ਼ਲਮ! ਤੂੰ ਜੋ ਨਬੀਆਂ ਨੂੰ ਕਤਲ ਕਰਦਾ ਹੈਂ ਅਤੇ ਉਨ੍ਹਾਂ ਨੂੰ ਜਿਹੜੇ ਤੇਰੇ ਕੋਲ ਭੇਜੇ ਗਏ ਪਥਰਾਉ ਕਰਦਾ ਹੈਂ, ਮੈਂ ਕਿੰਨੀ ਵਾਰੀ ਚਾਹਿਆ ਜੋ ਤੇਰੇ ਬੱਚਿਆਂ ਨੂੰ ਉਸੇ ਤਰ੍ਹਾਂ ਇਕੱਠੇ ਕਰਾਂ ਜਿਸ ਤਰ੍ਹਾਂ ਮੁਰਗੀ ਆਪਣੇ ਬੱਚਿਆਂ ਨੂੰ ਖੰਭਾਂ ਦੇ ਹੇਠ ਇਕੱਠੇ ਕਰਦੀ ਹੈ, ਪਰ ਤੁਸੀਂ ਨਾ ਚਾਹਿਆ।