ਮੱਤੀ 28:12-15
ਮੱਤੀ 28:12-15 IRVPUN
ਅਤੇ ਉਹ ਬਜ਼ੁਰਗਾਂ ਦੇ ਨਾਲ ਇਕੱਠੇ ਹੋਏ ਅਤੇ ਯੋਜਨਾਂ ਬਣਾ ਕੇ ਸਿਪਾਹੀਆਂ ਨੂੰ ਬਹੁਤ ਰੁਪਏ ਦਿੱਤੇ ਅਤੇ ਬੋਲੇ, ਤੁਸੀਂ ਇਹ ਆਖਣਾ ਕਿ ਜਦ ਅਸੀਂ ਸੁੱਤੇ ਹੋਏ ਸੀ, ਉਹ ਦੇ ਚੇਲੇ ਰਾਤ ਨੂੰ ਆ ਕੇ ਉਹ ਨੂੰ ਚੁਰਾ ਲੈ ਗਏ ਅਤੇ ਜੇ ਇਹ ਗੱਲ ਹਾਕਮ ਦੇ ਕੰਨਾਂ ਤੱਕ ਪਹੁੰਚੇ ਤਾਂ ਅਸੀਂ ਉਹ ਨੂੰ ਮਨਾ ਕੇ ਤੁਹਾਨੂੰ ਬਰੀ ਕਰ ਦਿਆਂਗੇ। ਸੋ ਉਨ੍ਹਾਂ ਨੇ ਰੁਪਏ ਲੈ ਕੇ ਉਸੇ ਤਰ੍ਹਾਂ ਕੀਤਾ ਜਿਸ ਤਰ੍ਹਾਂ ਸਿਖਾਏ ਗਏ ਸਨ ਅਤੇ ਇਹ ਗੱਲ ਅੱਜ ਤੱਕ ਯਹੂਦੀਆਂ ਵਿੱਚ ਪ੍ਰਚਲਿਤ ਹੈ।





