YouVersion Logo
Search Icon

ਮੱਤੀ 6:16-18

ਮੱਤੀ 6:16-18 IRVPUN

ਜਦੋਂ ਤੁਸੀਂ ਵਰਤ ਰੱਖੋ ਤਾਂ ਕਪਟੀਆਂ ਦੀ ਤਰ੍ਹਾਂ ਉਦਾਸੀ ਵਾਲਾ ਚਿਹਰਾ ਨਾ ਬਣਾਓ, ਕਿਉਂ ਜੋ ਉਹ ਆਪਣੇ ਮੂੰਹ ਇਸ ਲਈ ਵਿਗਾੜਦੇ ਹਨ, ਕਿ ਲੋਕ ਜਾਨਣ ਜੋ ਉਹਨਾਂ ਨੇ ਵਰਤ ਰੱਖਿਆ ਹੈ। ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਉਹ ਆਪਣਾ ਫਲ ਪਾ ਚੁੱਕੇ ਹਨ। ਪਰ ਜਦੋਂ ਤੂੰ ਵਰਤ ਰੱਖੇਂ ਤਾਂ ਆਪਣੇ ਸਿਰ ਉੱਤੇ ਤੇਲ ਲਾ ਅਤੇ ਆਪਣਾ ਮੂੰਹ ਧੋ। ਤੂੰ ਮਨੁੱਖਾਂ ਨੂੰ ਨਹੀਂ ਪਰ ਆਪਣੇ ਪਿਤਾ ਨੂੰ ਜਿਹੜਾ ਗੁਪਤ ਹੈ ਵਰਤੀ ਮਲੂਮ ਹੋਵੇਂ ਅਤੇ ਤੇਰਾ ਪਿਤਾ ਜਿਹੜਾ ਗੁਪਤ ਵਿੱਚ ਵੇਖਦਾ ਹੈ ਤੈਨੂੰ ਫਲ ਦੇਵੇਗਾ।

Free Reading Plans and Devotionals related to ਮੱਤੀ 6:16-18