YouVersion Logo
Search Icon

ਮੱਤੀ 6:19-21

ਮੱਤੀ 6:19-21 IRVPUN

ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

Verse Images for ਮੱਤੀ 6:19-21

ਮੱਤੀ 6:19-21 - ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।ਮੱਤੀ 6:19-21 - ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।ਮੱਤੀ 6:19-21 - ਆਪਣੇ ਲਈ ਧਰਤੀ ਉੱਤੇ ਧਨ ਇਕੱਠਾ ਨਾ ਕਰੋ, ਜਿੱਥੇ ਕੀੜਾ ਅਤੇ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਚੋਰ ਸੰਨ੍ਹ ਮਾਰ ਕੇ ਇਸ ਨੂੰ ਚੁਰਾਉਂਦੇ ਹਨ। ਪਰ ਸਵਰਗ ਵਿੱਚ ਆਪਣੇ ਲਈ ਧਨ ਜੋੜੋ, ਜਿੱਥੇ ਨਾ ਕੋਈ ਕੀੜਾ ਨਾ ਜੰਗਾਲ ਇਸ ਨੂੰ ਵਿਗਾੜਦਾ ਹੈ ਅਤੇ ਨਾ ਹੀ ਚੋਰ ਸੰਨ੍ਹ ਮਾਰ ਕੇ ਚੁਰਾਉਂਦੇ ਹਨ। ਕਿਉਂਕਿ ਜਿੱਥੇ ਤੁਹਾਡਾ ਧਨ ਹੋਵੇਗਾ, ਤੁਹਾਡਾ ਮਨ ਵੀ ਉੱਥੇ ਹੀ ਹੋਵੇਗਾ।

Free Reading Plans and Devotionals related to ਮੱਤੀ 6:19-21