ਮੱਤੀ 6:31-32
ਮੱਤੀ 6:31-32 IRVPUN
ਇਸ ਲਈ ਤੁਸੀਂ ਚਿੰਤਾ ਕਰ ਕੇ ਇਹ ਨਾ ਆਖੋ ਕਿ ਅਸੀਂ ਕੀ ਖਾਵਾਂਗੇ? ਜਾਂ ਕੀ ਪੀਵਾਂਗੇ? ਜਾਂ ਕੀ ਪਹਿਨਾਂਗੇ? ਪਰਾਈਆਂ ਕੌਮਾਂ ਦੇ ਲੋਕ ਤਾਂ ਇਨ੍ਹਾਂ ਸਭਨਾਂ ਵਸਤਾਂ ਦੀ ਭਾਲ ਵਿੱਚ ਲੱਗੇ ਰਹਿੰਦੇ ਹਨ, ਪਰ ਤੁਸੀਂ ਚਿੰਤਾ ਨਾ ਕਰੋ ਕਿਉਂ ਜੋ ਤੁਹਾਡਾ ਸਵਰਗੀ ਪਿਤਾ ਜਾਣਦਾ ਹੈ ਕਿ ਤੁਹਾਨੂੰ ਇਨ੍ਹਾਂ ਸਭਨਾਂ ਵਸਤਾਂ ਦੀ ਲੋੜ ਹੈ।





