YouVersion Logo
Search Icon

ਮਰਕੁਸ 12:29-31

ਮਰਕੁਸ 12:29-31 IRVPUN

ਪ੍ਰਭੂ ਯਿਸੂ ਨੇ ਉਸ ਨੂੰ ਜ਼ਵਾਬ ਦਿੱਤਾ, ਕਿ ਮੁੱਖ ਇਹ ਹੈ ਕਿ ਹੇ ਇਸਰਾਏਲ, ਸੁਣ, ਪ੍ਰਭੂ ਸਾਡਾ ਪਰਮੇਸ਼ੁਰ ਇੱਕੋ ਪ੍ਰਭੂ ਹੈ। ਅਤੇ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਆਪਣੇ ਸਾਰੇ ਦਿਲ ਨਾਲ ਅਤੇ ਆਪਣੀ ਸਾਰੀ ਜਾਨ ਨਾਲ ਅਤੇ ਆਪਣੀ ਸਾਰੀ ਬੁੱਧ ਨਾਲ ਅਤੇ ਆਪਣੀ ਸਾਰੀ ਸ਼ਕਤੀ ਨਾਲ ਪਿਆਰ ਕਰ। ਦੂਜਾ ਇਹ ਹੈ ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ। ਇਨ੍ਹਾਂ ਤੋਂ ਵੱਡਾ ਹੋਰ ਕੋਈ ਹੁਕਮ ਨਹੀਂ ਹੈ।

Free Reading Plans and Devotionals related to ਮਰਕੁਸ 12:29-31