YouVersion Logo
Search Icon

ਮਰਕੁਸ 12:43-44

ਮਰਕੁਸ 12:43-44 IRVPUN

ਤਾਂ ਉਹ ਨੇ ਆਪਣੇ ਚੇਲਿਆਂ ਨੂੰ ਕੋਲ ਬੁਲਾ ਕੇ ਉਨ੍ਹਾਂ ਨੂੰ ਕਿਹਾ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਿਹੜੇ ਦਾਨ ਪਾਤਰ ਵਿੱਚ ਪਾਉਂਦੇ ਹਨ ਉਨ੍ਹਾਂ ਸਭ ਨਾਲੋਂ ਇਸ ਕੰਗਾਲ ਵਿਧਵਾ ਨੇ ਜਿਆਦਾ ਪਾਇਆ। ਕਿਉਂ ਜੋ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਜੋ ਕੁਝ ਇਹ ਦਾ ਸੀ ਅਰਥਾਤ ਆਪਣੀ ਸਾਰੀ ਪੂੰਜੀ ਪਾ ਦਿੱਤੀ।