ਮਰਕੁਸ 5:25-26
ਮਰਕੁਸ 5:25-26 IRVPUN
ਤਦ ਇੱਕ ਔਰਤ ਜਿਸ ਨੂੰ ਬਾਰਾਂ ਸਾਲਾਂ ਤੋਂ ਲਹੂ ਵਹਿਣ ਦਾ ਰੋਗ ਸੀ ਅਤੇ ਜਿਹਨੇ ਬਹੁਤ ਹਕੀਮਾਂ ਦੇ ਹੱਥੋਂ ਵੱਡਾ ਦੁੱਖ ਪਾਇਆ ਅਤੇ ਆਪਣਾ ਸਭ ਕੁਝ ਖ਼ਰਚ ਕਰ ਦਿੱਤਾ ਸੀ ਪਰ ਕੁਝ ਵੀ ਅਰਾਮ ਨਾ ਪਾਇਆ ਸਗੋਂ ਉਹ ਦਾ ਹੋਰ ਵੀ ਮਾੜਾ ਹਾਲ ਹੋ ਗਿਆ ਸੀ