YouVersion Logo
Search Icon

ਮਰਕੁਸ 5:8-9

ਮਰਕੁਸ 5:8-9 IRVPUN

ਕਿਉਂ ਜੋ ਉਸ ਨੇ ਉਹ ਨੂੰ ਕਿਹਾ ਸੀ ਕਿ ਹੇ ਅਸ਼ੁੱਧ ਆਤਮਾ, ਇਸ ਮਨੁੱਖ ਵਿੱਚੋਂ ਨਿੱਕਲ ਜਾ! ਫਿਰ ਯਿਸੂ ਨੇ ਉਹ ਨੂੰ ਪੁੱਛਿਆ, ਤੇਰਾ ਕੀ ਨਾਮ ਹੈ? ਉਹ ਨੇ ਉਸ ਨੂੰ ਕਿਹਾ, ਮੇਰਾ ਨਾਮ ਲਸ਼ਕਰ ਅਰਥਾਤ ਸੈਨਾਂ ਹੈ ਕਿਉਂ ਜੋ ਅਸੀਂ ਬਹੁਤ ਸਾਰੇ ਹਾਂ।