YouVersion Logo
Search Icon

ਮਰਕੁਸ 6:41-43

ਮਰਕੁਸ 6:41-43 IRVPUN

ਤਾਂ ਪ੍ਰਭੂ ਯਿਸੂ ਨੇ ਉਹ ਪੰਜ ਰੋਟੀਆਂ ਅਤੇ ਦੋ ਮੱਛੀਆਂ ਲੈ ਕੇ ਅਕਾਸ਼ ਵੱਲ ਵੇਖਿਆ ਅਤੇ ਬਰਕਤ ਦੇ ਕੇ ਰੋਟੀਆਂ ਤੋੜੀਆਂ ਅਤੇ ਲੋਕਾਂ ਦੇ ਅੱਗੇ ਰੱਖਣ ਲਈ ਚੇਲਿਆਂ ਨੂੰ ਦਿੰਦੇ ਗਏ ਕਿ ਉਹ ਲੋਕਾਂ ਨੂੰ ਪਰੋਸਣ ਅਤੇ ਦੋਵੇਂ ਮੱਛੀਆਂ ਵੀ ਉਨ੍ਹਾਂ ਨੇ ਸਭਨਾਂ ਵਿੱਚ ਵੰਡੀਆਂ। ਤਾਂ ਉਹ ਸਾਰੇ ਖਾ ਕੇ ਰੱਜ ਗਏ। ਅਤੇ ਉਨ੍ਹਾਂ ਦੇ ਟੁੱਕੜਿਆਂ ਦੀਆਂ ਬਾਰਾਂ ਟੋਕਰੀਆਂ ਭਰੀਆਂ ਹੋਈਆਂ ਉੱਠਾਈਆਂ ਅਤੇ ਕੁਝ ਮੱਛੀਆਂ ਵਿੱਚੋਂ ਵੀ ਉੱਠਾਈਆਂ।

Free Reading Plans and Devotionals related to ਮਰਕੁਸ 6:41-43