ਮਰਕੁਸ 9:23-24
ਮਰਕੁਸ 9:23-24 IRVPUN
ਯਿਸੂ ਨੇ ਉਹ ਨੂੰ ਆਖਿਆ, ਜੇ ਤੁਸੀਂ ਕਰ ਸਕਦੇ ਹੋ ਇਹ ਕੀ ਗੱਲ ਹੈ! ਵਿਸ਼ਵਾਸ ਕਰਨ ਵਾਲਿਆਂ ਦੇ ਲਈ ਸੱਭੋ ਕੁਝ ਹੋ ਸਕਦਾ ਹੈ। ਉਸੇ ਵੇਲੇ ਉਸ ਬਾਲਕ ਦਾ ਪਿਤਾ ਉੱਚੀ ਅਵਾਜ਼ ਨਾਲ ਕਹਿਣ ਲੱਗਾ, ਮੈਂ ਵਿਸ਼ਵਾਸ ਕਰਦਾ ਹਾਂ, ਤੁਸੀਂ ਮੇਰੇ ਅਵਿਸ਼ਵਾਸ ਦਾ ਹੱਲ ਕਰੋ!