ਗਿਣਤੀ 14:28
ਗਿਣਤੀ 14:28 IRVPUN
ਉਨ੍ਹਾਂ ਨੂੰ ਆਖੋ ਕਿ ਮੈਨੂੰ ਮੇਰੀ ਜਾਨ ਦੀ ਸਹੁੰ, ਯਹੋਵਾਹ ਦਾ ਵਾਕ ਹੈ, ਸੱਚ-ਮੁੱਚ ਜਿਵੇਂ ਤੁਸੀਂ ਮੇਰੇ ਸੁਣਨ ਵਿੱਚ ਆਖਿਆ ਸੀ ਉਸੇ ਤਰ੍ਹਾਂ ਹੀ ਮੈਂ ਤੁਹਾਡੇ ਨਾਲ ਕਰਾਂਗਾ।