ਗਿਣਤੀ 16:1-2
ਗਿਣਤੀ 16:1-2 IRVPUN
ਕਹਾਥ ਦੇ ਪੋਤੇ ਯਿਸਹਾਰ ਦੇ ਪੁੱਤਰ ਕੋਰਹ ਲੇਵੀ ਨੇ ਅਤੇ ਅਲੀਆਬ ਦੇ ਪੁੱਤਰਾਂ ਦਾਥਾਨ ਅਤੇ ਅਬੀਰਾਮ ਨੇ ਅਤੇ ਪਲਤ ਦੇ ਪੁੱਤਰ ਓਨ ਨੇ ਜਿਹੜੇ ਰਊਬੇਨੀ ਸਨ, ਮਨੁੱਖਾਂ ਨੂੰ ਨਾਲ ਲਿਆ। ਉਹ ਅਤੇ ਇਸਰਾਏਲੀਆਂ ਵਿੱਚੋਂ ਢਾਈ ਸੌ ਮਨੁੱਖ ਜਿਹੜੇ ਮੰਡਲੀ ਦੇ ਪ੍ਰਧਾਨ ਅਤੇ ਮੰਡਲੀ ਦੇ ਚੁਣਵੇਂ ਅਤੇ ਨਾਮੀ ਸਨ, ਮੂਸਾ ਦੇ ਅੱਗੇ ਉੱਠੇ।





