ਗਿਣਤੀ 20:12
ਗਿਣਤੀ 20:12 IRVPUN
ਯਹੋਵਾਹ ਨੇ ਮੂਸਾ ਅਤੇ ਹਾਰੂਨ ਨੂੰ ਆਖਿਆ, ਇਸ ਲਈ ਕਿ ਤੁਸੀਂ ਮੇਰਾ ਵਿਸ਼ਵਾਸ ਨਹੀਂ ਕੀਤਾ ਅਤੇ ਇਸਰਾਏਲੀਆਂ ਦੀਆਂ ਅੱਖਾਂ ਵਿੱਚ ਮੈਨੂੰ ਪਵਿੱਤਰ ਨਹੀਂ ਠਹਿਰਾਇਆ, ਹੁਣ ਤੁਸੀਂ ਇਸ ਸਭਾ ਨੂੰ ਉਸ ਧਰਤੀ ਵਿੱਚ ਜਿਹੜੀ ਮੈਂ ਉਨ੍ਹਾਂ ਨੂੰ ਦਿੱਤੀ, ਨਹੀਂ ਲੈ ਕੇ ਜਾ ਸਕੋਗੇ।