YouVersion Logo
Search Icon

ਗਿਣਤੀ 21:7

ਗਿਣਤੀ 21:7 IRVPUN

ਫੇਰ ਪਰਜਾ ਨੇ ਮੂਸਾ ਕੋਲ ਆਣ ਕੇ ਆਖਿਆ, ਅਸੀਂ ਪਾਪ ਕੀਤਾ ਜੋ ਅਸੀਂ ਤੇਰੇ ਅਤੇ ਯਹੋਵਾਹ ਦੇ ਵਿਰੁੱਧ ਬੋਲੇ। ਹੁਣ, ਯਹੋਵਾਹ ਅੱਗੇ ਬੇਨਤੀ ਕਰ ਕਿ ਉਹ ਸਾਡੇ ਕੋਲੋਂ ਇਹਨਾਂ ਸੱਪਾਂ ਨੂੰ ਮੋੜ ਲਵੇ। ਤਦ ਮੂਸਾ ਨੇ ਪਰਜਾ ਦੇ ਲਈ ਬੇਨਤੀ ਕੀਤੀ।

Video for ਗਿਣਤੀ 21:7

Free Reading Plans and Devotionals related to ਗਿਣਤੀ 21:7