YouVersion Logo
Search Icon

ਗਿਣਤੀ 3:12-13

ਗਿਣਤੀ 3:12-13 IRVPUN

ਵੇਖ, ਮੈਂ ਲੇਵੀਆਂ ਨੂੰ ਇਸਰਾਏਲੀਆਂ ਵਿੱਚੋਂ ਸਾਰੇ ਪਹਿਲੌਠਿਆਂ ਦੇ ਥਾਂ ਜਿਹੜੇ ਇਸਰਾਏਲ ਵਿੱਚ ਹਨ, ਲੈ ਲਿਆ ਹੈ ਇਸ ਤਰ੍ਹਾਂ ਲੇਵੀ ਮੇਰੇ ਹੋਣਗੇ। ਕਿਉਂ ਜੋ ਹਰ ਇੱਕ ਪਹਿਲੌਠਾ ਮੇਰਾ ਹੈ ਜਿਸ ਦਿਨ ਤੋਂ ਮੈਂ ਮਿਸਰ ਦੇਸ ਵਿੱਚ ਹਰ ਇੱਕ ਪਹਿਲੌਠਾ ਮਾਰਿਆ। ਮੈਂ ਆਪਣੇ ਲਈ ਹਰ ਇੱਕ ਪਹਿਲੌਠਾ ਇਸਰਾਏਲ ਵਿੱਚ ਆਦਮੀ ਤੋਂ ਲੈ ਕੇ ਡੰਗਰ ਤੱਕ ਪਵਿੱਤਰ ਕੀਤਾ, ਉਹ ਮੇਰੇ ਹੋਣਗੇ। ਮੈਂ ਯਹੋਵਾਹ ਹਾਂ।

Video for ਗਿਣਤੀ 3:12-13