ਫਿਲਿੱਪੀਆਂ 2:1-3
ਫਿਲਿੱਪੀਆਂ 2:1-3 IRVPUN
ਸੋ ਜੇ ਮਸੀਹ ਵਿੱਚ ਕੁਝ ਦਿਲਾਸਾ, ਜੇ ਪਿਆਰ ਦੀ ਕੁਝ ਤਸੱਲੀ, ਜੇ ਆਤਮਾ ਦੀ ਕੁਝ ਸਾਂਝ, ਜੇ ਕੁਝ ਦਿਆਲਗੀ ਅਤੇ ਦਰਦਮੰਦੀ ਹੈ। ਤਾਂ ਮੇਰੇ ਅਨੰਦ ਨੂੰ ਪੂਰਾ ਕਰੋ ਕਿ ਤੁਸੀਂ ਇੱਕ ਮਨ ਹੋਵੋ, ਇੱਕੋ ਜਿਹਾ ਪਿਆਰ ਰੱਖੋ, ਇੱਕ ਚਿੱਤ, ਇੱਕ ਮੱਤ ਹੋਵੋ। ਧੜੇਬਾਜ਼ੀਆਂ ਅਥਵਾ ਫੋਕੇ ਘਮੰਡ ਨਾਲ ਕੁਝ ਨਾ ਕਰੋ ਸਗੋਂ ਤੁਸੀਂ ਅਧੀਨਗੀ ਨਾਲ ਇੱਕ ਦੂਏ ਨੂੰ ਆਪਣੇ ਆਪ ਤੋਂ ਉੱਤਮ ਜਾਣੋ।