ਫਿਲਿੱਪੀਆਂ 3:10-11
ਫਿਲਿੱਪੀਆਂ 3:10-11 IRVPUN
ਤਾਂ ਜੋ ਮੈਂ ਉਹ ਨੂੰ ਅਤੇ ਉਹ ਦੇ ਜੀ ਉੱਠਣ ਦੀ ਸਮਰੱਥਾ ਨੂੰ ਅਤੇ ਉਹ ਦੇ ਦੁੱਖਾਂ ਦੀ ਸਾਂਝ ਨੂੰ ਜਾਣ ਲਵਾਂ ਅਤੇ ਉਹ ਦੀ ਮੌਤ ਦੇ ਸਰੂਪ ਨਾਲ ਮਿਲ ਜਾਂਵਾਂ। ਭਈ ਮੈਂ ਕਿਵੇਂ ਨਾ ਕਿਵੇਂ ਮੁਰਦਿਆਂ ਵਿੱਚੋਂ ਜੀ ਉੱਠਣ ਦੀ ਪਦਵੀ ਤੱਕ ਪਹੁੰਚ ਜਾਂਵਾਂ।