ਫਿਲਿੱਪੀਆਂ 3:13-14
ਫਿਲਿੱਪੀਆਂ 3:13-14 IRVPUN
ਹੇ ਭਰਾਵੋ ਮੈਂ ਆਪਣੇ ਲਈ ਇਹ ਨਹੀਂ ਸਮਝਦਾ ਜੋ ਮੈਂ ਅਜੇ ਹੱਥ ਪਾ ਲਿਆ ਹੈ ਪਰ ਐਨਾ ਹੈ ਜੋ ਮੈਂ ਪਿਛਲੀਆਂ ਗੱਲਾਂ ਨੂੰ ਭੁੱਲਾ ਕੇ ਅਤੇ ਉਨ੍ਹਾਂ ਗੱਲਾਂ ਲਈ ਜਿਹੜੀਆਂ ਅੱਗੇ ਹਨ ਅਗਾਹਾਂ ਵੱਧ ਕੇ, ਨਿਸ਼ਾਨੇ ਵੱਲ ਦੌੜਿਆ ਜਾਂਦਾ ਹਾਂ ਭਈ ਉਸ ਉਪਰਲੇ ਸੱਦੇ ਦਾ ਇਨਾਮ ਲਵਾਂ ਜੋ ਪਰਮੇਸ਼ੁਰ ਦੀ ਵੱਲੋਂ ਮਸੀਹ ਯਿਸੂ ਵਿੱਚ ਹੈ।