ਫਿਲਿੱਪੀਆਂ 4:6-7
ਫਿਲਿੱਪੀਆਂ 4:6-7 IRVPUN
ਕਿਸੇ ਗੱਲ ਦੀ ਚਿੰਤਾ ਨਾ ਕਰੋ ਸਗੋਂ ਹਰ ਗੱਲ ਵਿੱਚ ਤੁਹਾਡੀਆਂ ਅਰਦਾਸਾਂ ਪ੍ਰਾਰਥਨਾ ਅਤੇ ਬੇਨਤੀ ਨਾਲ ਧੰਨਵਾਦ ਸਣੇ ਪਰਮੇਸ਼ੁਰ ਦੇ ਅੱਗੇ ਕੀਤੀਆਂ ਜਾਣ। ਅਤੇ ਪਰਮੇਸ਼ੁਰ ਦੀ ਸ਼ਾਂਤੀ ਜੋ ਸਾਰੀ ਸਮਝ ਤੋਂ ਪਰੇ ਹੈ ਮਸੀਹ ਯਿਸੂ ਵਿੱਚ ਤੁਹਾਡੀਆਂ ਮਨਾਂ ਅਤੇ ਸੋਚਾਂ ਦੀ ਰਾਖੀ ਕਰੇਗੀ।