YouVersion Logo
Search Icon

ਰੋਮੀਆਂ 1:26-28

ਰੋਮੀਆਂ 1:26-28 IRVPUN

ਇਸੇ ਕਾਰਨ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਨੀਚ ਵਾਸਨਾ ਦੇ ਵੱਸ ਕਰ ਦਿੱਤਾ ਕਿਉਂ ਜੋ ਉਨ੍ਹਾਂ ਦੀਆਂ ਔਰਤਾਂ ਨੇ ਆਪਣੇ ਸੁਭਾਵਕ ਕੰਮ ਨੂੰ ਉਹ ਦੇ ਨਾਲ ਵਟਾ ਦਿੱਤਾ ਜਿਹੜਾ ਸੁਭਾਓ ਦੇ ਵਿਰੁੱਧ ਹੈ। ਇਸੇ ਤਰ੍ਹਾਂ ਮਰਦ ਵੀ ਔਰਤਾਂ ਨਾਲ ਸੁਭਾਵਕ ਕੰਮ ਛੱਡ ਕੇ ਆਪੋ ਵਿੱਚੀ ਆਪਣੀ ਕਾਮਨਾਂ ਵਿੱਚ ਸੜ ਗਏ, ਮਰਦਾਂ ਨੇ ਮਰਦਾਂ ਦੇ ਨਾਲ ਸ਼ਰਮਨਾਕ ਕੰਮ ਕੀਤੇ ਅਤੇ ਆਪਣੇ ਆਪ ਵਿੱਚ ਆਪਣੀ ਭੁੱਲ ਦੇ ਯੋਗ ਫਲ ਭੋਗਿਆ। ਜਿਵੇਂ ਉਨ੍ਹਾ ਨੂੰ ਪਰਮੇਸ਼ੁਰ ਨੂੰ ਆਪਣੀ ਪਛਾਣ ਵਿੱਚ ਰੱਖਣਾ ਚੰਗਾ ਨਾ ਲੱਗਾ ਓਵੇਂ ਹੀ ਪਰਮੇਸ਼ੁਰ ਨੇ ਵੀ ਉਨ੍ਹਾਂ ਨੂੰ ਮੰਦੀ ਬੁੱਧ ਦੇ ਵੱਸ ਕਰ ਦਿੱਤਾ ਕਿ ਬੁਰੇ ਕੰਮ ਕਰਨ।