ਰੋਮੀਆਂ 10:11-13
ਰੋਮੀਆਂ 10:11-13 IRVPUN
ਪਵਿੱਤਰ ਗ੍ਰੰਥ ਇਸ ਤਰ੍ਹਾਂ ਕਹਿੰਦਾ ਹੈ, ਕਿ ਜੋ ਕੋਈ ਉਸ ਉੱਤੇ ਵਿਸ਼ਵਾਸ ਕਰੇ, ਉਹ ਸ਼ਰਮਿੰਦਾ ਨਾ ਹੋਵੇਗਾ। ਯਹੂਦੀ ਅਤੇ ਯੂਨਾਨੀ ਵਿੱਚ ਤਾਂ ਕੁਝ ਫ਼ਰਕ ਨਹੀਂ ਹੈ, ਇਸ ਲਈ ਜੋ ਉਹੀ ਪ੍ਰਭੂ ਸਭ ਦਾ ਪ੍ਰਭੂ ਹੈ ਅਤੇ ਉਨ੍ਹਾਂ ਸਾਰਿਆਂ ਲਈ ਜਿਹੜੇ ਉਹਦਾ ਨਾਮ ਲੈਂਦੇ ਹਨ ਵੱਡਾ ਦਾਤਾ ਹੈ। ਕਿਉਂ ਜੋ ਹਰੇਕ ਜੋ ਪ੍ਰਭੂ ਦਾ ਨਾਮ ਲੈ ਕੇ ਪੁਕਾਰੇਗਾ, ਉਹ ਬਚਾਇਆ ਜਾਵੇਗਾ।





