YouVersion Logo
Search Icon

ਰੋਮੀਆਂ 11:17-18

ਰੋਮੀਆਂ 11:17-18 IRVPUN

ਪਰ ਜੇ ਟਹਿਣੀਆਂ ਵਿੱਚੋਂ ਕੁਝ ਟਹਿਣੀਆਂ ਤੋੜੀਆਂ ਗਈਆਂ ਅਤੇ ਤੂੰ ਜੋ ਜੰਗਲੀ ਜ਼ੈਤੂਨ ਸੀ, ਉਹਨਾਂ ਦੀ ਥਾਂ ਪੇਉਂਦ ਕੀਤਾ ਗਿਆ, ਅਤੇ ਜ਼ੈਤੂਨ ਦੀ ਜੜ੍ਹ ਦੇ ਰਸ ਦਾ ਸਾਂਝੀ ਹੋਇਆ ਹੈਂ। ਤਾਂ ਉਨ੍ਹਾਂ ਟਹਿਣੀਆਂ ਉੱਤੇ ਘਮੰਡ ਨਾ ਕਰ ਅਤੇ ਭਾਵੇਂ ਤੂੰ ਘਮੰਡ ਕਰੇਂ ਤਾਂ ਵੀ ਤੂੰ ਜੜ੍ਹ ਨੂੰ ਨਹੀਂ ਸੰਭਾਲਦਾ ਪਰ ਜੜ੍ਹ ਤੈਨੂੰ ਸੰਭਾਲਦੀ ਹੈ।