ਰੋਮੀਆਂ 2:3-4
ਰੋਮੀਆਂ 2:3-4 IRVPUN
ਫੇਰ ਹੇ ਮਨੁੱਖ, ਤੂੰ ਜੋ ਇਹੋ ਜਿਹੇ ਕੰਮ ਕਰਨ ਵਾਲਿਆਂ ਉੱਤੇ ਦੋਸ਼ ਲਾਉਂਦਾ ਅਤੇ ਆਪ ਉਹੀ ਕੰਮ ਕਰਦਾ ਹੈਂ, ਭਲਾ, ਤੂੰ ਇਹ ਸਮਝਦਾ ਹੈਂ ਜੋ ਪਰਮੇਸ਼ੁਰ ਦੀ ਸਜ਼ਾ ਤੋਂ ਬਚ ਨਿੱਕਲੇਗਾ? ਕੀ ਤੂੰ ਉਹ ਦੀ ਕਿਰਪਾ ਅਤੇ ਮਾਫ਼ੀ ਅਤੇ ਸਬਰ ਦੀ ਦੌਲਤ ਨੂੰ ਤੁੱਛ ਸਮਝਦਾ ਹੈਂ ਅਤੇ ਇਹ ਨਹੀਂ ਜਾਣਦਾ ਜੋ ਪਰਮੇਸ਼ੁਰ ਦੀ ਕਿਰਪਾ ਤੈਨੂੰ ਪਛਤਾਵੇ ਦੇ ਰਾਹ ਪਾਉਂਦੀ ਹੈ।





