YouVersion Logo
Search Icon

ਰੋਮੀਆਂ 3:25-26

ਰੋਮੀਆਂ 3:25-26 IRVPUN

ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ। ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

Verse Image for ਰੋਮੀਆਂ 3:25-26

ਰੋਮੀਆਂ 3:25-26 - ਜਿਸ ਨੂੰ ਪਰਮੇਸ਼ੁਰ ਨੇ ਉਹ ਦੇ ਲਹੂ ਉੱਤੇ ਵਿਸ਼ਵਾਸ ਕਰਨ ਨਾਲ ਪ੍ਰਾਸਚਿੱਤ ਠਹਿਰਾਇਆ ਤਾਂ ਜੋ ਪਰਮੇਸ਼ੁਰ ਆਪਣੀ ਧਾਰਮਿਕਤਾ ਨੂੰ ਪ੍ਰਗਟ ਕਰੇ ਇਸ ਲਈ ਜੋ ਉਹ ਨੇ ਆਪਣੀ ਸਹਿਨਸ਼ੀਲਤਾ ਨਾਲ ਪਿੱਛਲੇ ਸਮੇਂ ਵਿੱਚ ਕੀਤੇ ਹੋਏ ਪਾਪਾਂ ਤੋਂ ਅੱਖੀਆਂ ਫੇਰ ਲਈਆਂ। ਹਾਂ, ਇਸ ਵਰਤਮਾਨ ਸਮੇਂ ਵਿੱਚ ਵੀ ਆਪਣੀ ਧਾਰਮਿਕਤਾ ਨੂੰ ਪਰਗਟ ਕਰੇ ਤਾਂ ਜੋ ਉਹ ਆਪ ਧਰਮੀ ਰਹੇ ਅਤੇ ਨਾਲੇ ਉਹ ਨੂੰ ਧਰਮੀ ਠਹਿਰਾਵੇ, ਜਿਹੜਾ ਯਿਸੂ ਮਸੀਹ ਉੱਤੇ ਵਿਸ਼ਵਾਸ ਕਰੇ।

Free Reading Plans and Devotionals related to ਰੋਮੀਆਂ 3:25-26