ਰੋਮੀਆਂ 5:1-2
ਰੋਮੀਆਂ 5:1-2 IRVPUN
ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।




![[From Heaven to the Hay in the Heart] Part 2 ਰੋਮੀਆਂ 5:1-2 ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F29089%2F1440x810.jpg&w=3840&q=75)

