YouVersion Logo
Search Icon

ਰੋਮੀਆਂ 5:1-2

ਰੋਮੀਆਂ 5:1-2 IRVPUN

ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।

Verse Image for ਰੋਮੀਆਂ 5:1-2

ਰੋਮੀਆਂ 5:1-2 - ਸੋ ਜਦੋਂ ਅਸੀਂ ਵਿਸ਼ਵਾਸ ਦੇ ਦੁਆਰਾ ਧਰਮੀ ਠਹਿਰਾਏ ਗਏ ਤਾਂ ਅਸੀਂ ਆਪਣੇ ਪ੍ਰਭੂ ਯਿਸੂ ਮਸੀਹ ਦੇ ਰਾਹੀਂ ਪਰਮੇਸ਼ੁਰ ਨਾਲ ਮੇਲ ਰੱਖੀਏ। ਜਿਸ ਦੇ ਰਾਹੀਂ ਅਸੀਂ ਵੀ ਵਿਸ਼ਵਾਸ ਦੇ ਦੁਆਰਾ ਉਸ ਕਿਰਪਾ ਤੱਕ ਪਹੁੰਚੇ ਜਿਹ ਦੇ ਵਿੱਚ ਅਸੀਂ ਖੜੇ ਹਾਂ, ਤਾਂ ਜੋ ਪਰਮੇਸ਼ੁਰ ਦੀ ਮਹਿਮਾ ਦੀ ਆਸ ਉੱਤੇ ਘਮੰਡ ਕਰੀਏ।