1 ਕੁਰਿੰਥੁਸ 1:10
1 ਕੁਰਿੰਥੁਸ 1:10 CL-NA
ਭਰਾਵੋ ਅਤੇ ਭੈਣੋ, ਮੈਂ ਤੁਹਾਡੇ ਅੱਗੇ ਆਪਣੇ ਪ੍ਰਭੂ ਯਿਸੂ ਮਸੀਹ ਦੇ ਨਾਮ ਦਾ ਵਾਸਤਾ ਪਾ ਕੇ ਬੇਨਤੀ ਕਰਦਾ ਹਾਂ ਕਿ ਤੁਸੀਂ ਆਪਣੇ ਸਾਰੇ ਮਾਮਲਿਆਂ ਵਿੱਚ ਇੱਕਮੱਤ ਰਹੋ ਅਤੇ ਆਪਣੇ ਵਿੱਚ ਕਿਸੇ ਤਰ੍ਹਾਂ ਦੀ ਫੁੱਟ ਨਾ ਪੈਣ ਦਿਓ । ਸੰਪੂਰਨ ਤੌਰ ਤੇ ਇੱਕ ਮਨ ਹੋ ਕੇ ਆਪਣੇ ਵਿੱਚ ਇੱਕ ਹੀ ਵਿਚਾਰ ਰੱਖੋ ।