2 ਕੁਰਿੰਥੁਸ 1:9
2 ਕੁਰਿੰਥੁਸ 1:9 CL-NA
ਉਸ ਸਮੇਂ ਅਸੀਂ ਇਸ ਤਰ੍ਹਾਂ ਮਹਿਸੂਸ ਕੀਤਾ ਕਿ ਸਾਨੂੰ ਮੌਤ ਦੀ ਸਜ਼ਾ ਦਿੱਤੀ ਜਾ ਰਹੀ ਹੈ ਪਰ ਇਹ ਸਭ ਇਸ ਲਈ ਹੋਇਆ ਕਿ ਅਸੀਂ ਆਪਣੇ ਉੱਤੇ ਭਰੋਸਾ ਨਾ ਰੱਖੀਏ ਸਗੋਂ ਉਸ ਪਰਮੇਸ਼ਰ ਉੱਤੇ ਭਰੋਸਾ ਰੱਖੀਏ ਜਿਹੜੇ ਮੁਰਦਿਆਂ ਨੂੰ ਜਿਊਂਦਾ ਕਰਦੇ ਹਨ ।