2 ਕੁਰਿੰਥੁਸ 11:14-15
2 ਕੁਰਿੰਥੁਸ 11:14-15 CL-NA
ਪਰ ਇਹ ਕੋਈ ਹੈਰਾਨੀ ਵਾਲੀ ਗੱਲ ਨਹੀਂ ਹੈ ਕਿਉਂਕਿ ਸ਼ੈਤਾਨ ਆਪ ਵੀ ਚਾਨਣ ਦੇ ਸਵਰਗਦੂਤ ਵਰਗਾ ਭੇਸ ਬਦਲ ਲੈਂਦਾ ਹੈ । ਫਿਰ ਇਹ ਕੋਈ ਵੱਡੀ ਗੱਲ ਨਹੀਂ ਹੈ ਕਿ ਉਸ ਦੇ ਸੇਵਕ ਨੇਕੀ ਦੇ ਸੇਵਕ ਹੋਣ ਦਾ ਢੌਂਗ ਰਚਦੇ ਹਨ । ਅੰਤ ਵਿੱਚ ਉਹ ਆਪਣੇ ਕੀਤੇ ਕੰਮਾਂ ਦਾ ਫਲ ਪਾਉਣਗੇ ।





