2 ਕੁਰਿੰਥੁਸ 11:3
2 ਕੁਰਿੰਥੁਸ 11:3 CL-NA
ਪਰ ਮੈਨੂੰ ਡਰ ਹੈ ਕਿ ਜਿਸ ਤਰ੍ਹਾਂ ਸੱਪ ਨੇ ਆਪਣੀ ਚਤੁਰਾਈ ਨਾਲ ਹੱਵਾਹ ਨੂੰ ਧੋਖਾ ਦਿੱਤਾ, ਉਸੇ ਤਰ੍ਹਾਂ ਤੁਹਾਡੇ ਵਿਚਾਰ ਵੀ ਭ੍ਰਿਸ਼ਟ ਨਾ ਹੋ ਜਾਣ ਅਤੇ ਤੁਸੀਂ ਵੀ ਮਸੀਹ ਲਈ ਸੱਚੀ ਅਤੇ ਸੁੱਚੀ ਸ਼ਰਧਾ ਨਾ ਗੁਆ ਲਵੋ ।