ਰਸੂਲਾਂ ਦੇ ਕੰਮ 19:11-12
ਰਸੂਲਾਂ ਦੇ ਕੰਮ 19:11-12 CL-NA
ਪਰਮੇਸ਼ਰ ਨੇ ਪੌਲੁਸ ਦੇ ਰਾਹੀਂ ਅਨੋਖੇ ਚਮਤਕਾਰ ਕੀਤੇ । ਇੱਥੋਂ ਤੱਕ ਕਿ ਉਸ ਦੇ ਸਰੀਰ ਨਾਲ ਛੁਹਾਏ ਹੋਏ ਰੁਮਾਲ ਅਤੇ ਪਰਨੇ ਬਿਮਾਰਾਂ ਉੱਤੇ ਪਾ ਦਿੱਤੇ ਜਾਂਦੇ ਅਤੇ ਉਹਨਾਂ ਦੀਆਂ ਬਿਮਾਰੀਆਂ ਦੂਰ ਹੋ ਜਾਂਦੀਆਂ ਅਤੇ ਅਸ਼ੁੱਧ ਆਤਮਾਵਾਂ ਨਿੱਕਲ ਜਾਂਦੀਆਂ ਸਨ ।