ਰਸੂਲਾਂ ਦੇ ਕੰਮ 20:35
ਰਸੂਲਾਂ ਦੇ ਕੰਮ 20:35 CL-NA
ਮੈਂ ਹਮੇਸ਼ਾ ਤੁਹਾਡੇ ਸਾਹਮਣੇ ਉਦਾਹਰਨ ਰੱਖੀ ਹੈ ਕਿ ਸਾਨੂੰ ਕਿਸ ਤਰ੍ਹਾਂ ਮਿਹਨਤ ਕਰ ਕੇ ਕਮਜ਼ੋਰਾਂ ਨੂੰ ਸੰਭਾਲਣਾ ਚਾਹੀਦਾ ਹੈ ਅਤੇ ਪ੍ਰਭੂ ਯਿਸੂ ਦੇ ਸ਼ਬਦ ਯਾਦ ਰੱਖਣੇ ਚਾਹੀਦੇ ਹਨ ਜਿਹੜੇ ਉਹਨਾਂ ਨੇ ਆਪ ਕਹੇ ਸਨ, ‘ਲੈਣ ਨਾਲੋਂ ਦੇਣਾ ਹੀ ਧੰਨ ਹੈ ।’”