ਰਸੂਲਾਂ ਦੇ ਕੰਮ 28:26-27
ਰਸੂਲਾਂ ਦੇ ਕੰਮ 28:26-27 CL-NA
‘ਜਾ, ਅਤੇ ਇਹਨਾਂ ਲੋਕਾਂ ਨੂੰ ਕਹਿ, ਤੁਸੀਂ ਸੁਣੋਗੇ ਤਾਂ ਸਹੀ ਪਰ ਨਾ ਸਮਝੋਗੇ, ਤੁਸੀਂ ਦੇਖੋਗੇ ਤਾਂ ਸਹੀ ਪਰ ਪਛਾਣ ਨਾ ਸਕੋਗੇ । ਕਿਉਂਕਿ ਇਹਨਾਂ ਲੋਕਾਂ ਦੇ ਦਿਲ ਸਖ਼ਤ ਹੋ ਗਏ ਹਨ, ਉਹ ਕੰਨਾਂ ਤੋਂ ਉੱਚਾ ਸੁਣਨ ਲੱਗ ਪਏ ਹਨ । ਉਹਨਾਂ ਨੇ ਆਪਣੀਆਂ ਅੱਖਾਂ ਬੰਦ ਕਰ ਲਈਆਂ ਹਨ, ਕਿ ਕਿਤੇ ਅਜਿਹਾ ਨਾ ਹੋਵੇ ਕਿ ਉਹ ਅੱਖਾਂ ਦੇ ਨਾਲ ਦੇਖਣ, ਕੰਨਾਂ ਦੇ ਨਾਲ ਸੁਣਨ, ਦਿਲ ਦੇ ਨਾਲ ਸਮਝਣ ਅਤੇ ਮੇਰੇ ਵੱਲ ਮੁੜਨ, ਪਰਮੇਸ਼ਰ ਕਹਿੰਦੇ ਹਨ । ਅਤੇ ਮੈਂ ਉਹਨਾਂ ਨੂੰ ਚੰਗਾ ਕਰਾਂ ।’”