ਰਸੂਲਾਂ ਦੇ ਕੰਮ 3:7-8
ਰਸੂਲਾਂ ਦੇ ਕੰਮ 3:7-8 CL-NA
ਤਦ ਪਤਰਸ ਨੇ ਉਸ ਦਾ ਸੱਜਾ ਹੱਥ ਫੜ ਕੇ ਉਸ ਨੂੰ ਖੜ੍ਹਾ ਕੀਤਾ । ਇਕਦਮ ਉਸ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਤਾਕਤ ਆ ਗਈ । ਉਹ ਇਕਦਮ ਛਾਲ ਮਾਰ ਕੇ ਉੱਠਿਆ ਅਤੇ ਚੱਲਣ ਫਿਰਨ ਲੱਗਾ । ਫਿਰ ਉਹ ਉਹਨਾਂ ਦੇ ਨਾਲ ਹੈਕਲ ਵਿੱਚ ਚੱਲਦਾ, ਛਾਲਾਂ ਮਾਰਦਾ ਅਤੇ ਪਰਮੇਸ਼ਰ ਦੀ ਵਡਿਆਈ ਕਰਦਾ ਹੋਇਆ ਚਲਾ ਗਿਆ ।