YouVersion Logo
Search Icon

ਫ਼ਿਲਿੱਪੈ 2:12

ਫ਼ਿਲਿੱਪੈ 2:12 CL-NA

ਇਸ ਲਈ ਭਰਾਵੋ ਅਤੇ ਭੈਣੋ, ਜਿਸ ਤਰ੍ਹਾਂ ਮੇਰੇ ਨਾਲ ਰਹਿੰਦੇ ਹੋਏ ਤੁਸੀਂ ਹਮੇਸ਼ਾ ਮੇਰੇ ਆਗਿਆਕਾਰੀ ਰਹੇ ਹੋ, ਉਸੇ ਤਰ੍ਹਾਂ ਹੁਣ ਮੇਰੇ ਤੋਂ ਦੂਰ ਰਹਿੰਦੇ ਹੋਏ ਉਸ ਤੋਂ ਵੀ ਜ਼ਿਆਦਾ ਆਗਿਆਕਾਰੀ ਰਹੋ, ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੀ ਪੂਰਤੀ ਦੇ ਲਈ ਕੋਸ਼ਿਸ਼ ਕਰਦੇ ਰਹੋ ।

Video for ਫ਼ਿਲਿੱਪੈ 2:12

Verse Images for ਫ਼ਿਲਿੱਪੈ 2:12

ਫ਼ਿਲਿੱਪੈ 2:12 - ਇਸ ਲਈ ਭਰਾਵੋ ਅਤੇ ਭੈਣੋ, ਜਿਸ ਤਰ੍ਹਾਂ ਮੇਰੇ ਨਾਲ ਰਹਿੰਦੇ ਹੋਏ ਤੁਸੀਂ ਹਮੇਸ਼ਾ ਮੇਰੇ ਆਗਿਆਕਾਰੀ ਰਹੇ ਹੋ, ਉਸੇ ਤਰ੍ਹਾਂ ਹੁਣ ਮੇਰੇ ਤੋਂ ਦੂਰ ਰਹਿੰਦੇ ਹੋਏ ਉਸ ਤੋਂ ਵੀ ਜ਼ਿਆਦਾ ਆਗਿਆਕਾਰੀ ਰਹੋ, ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੀ ਪੂਰਤੀ ਦੇ ਲਈ ਕੋਸ਼ਿਸ਼ ਕਰਦੇ ਰਹੋ ।ਫ਼ਿਲਿੱਪੈ 2:12 - ਇਸ ਲਈ ਭਰਾਵੋ ਅਤੇ ਭੈਣੋ, ਜਿਸ ਤਰ੍ਹਾਂ ਮੇਰੇ ਨਾਲ ਰਹਿੰਦੇ ਹੋਏ ਤੁਸੀਂ ਹਮੇਸ਼ਾ ਮੇਰੇ ਆਗਿਆਕਾਰੀ ਰਹੇ ਹੋ, ਉਸੇ ਤਰ੍ਹਾਂ ਹੁਣ ਮੇਰੇ ਤੋਂ ਦੂਰ ਰਹਿੰਦੇ ਹੋਏ ਉਸ ਤੋਂ ਵੀ ਜ਼ਿਆਦਾ ਆਗਿਆਕਾਰੀ ਰਹੋ, ਤੁਸੀਂ ਡਰਦੇ ਅਤੇ ਕੰਬਦੇ ਹੋਏ ਆਪਣੀ ਮੁਕਤੀ ਦੀ ਪੂਰਤੀ ਦੇ ਲਈ ਕੋਸ਼ਿਸ਼ ਕਰਦੇ ਰਹੋ ।