ਰੋਮ 16:17
ਰੋਮ 16:17 CL-NA
ਭਰਾਵੋ ਅਤੇ ਭੈਣੋ, ਮੇਰੀ ਤੁਹਾਡੇ ਅੱਗੇ ਬੇਨਤੀ ਹੈ ਕਿ ਉਹਨਾਂ ਲੋਕਾਂ ਤੋਂ ਸਾਵਧਾਨ ਰਹੋ ਜਿਹੜੇ ਲੋਕਾਂ ਵਿੱਚ ਫੁੱਟ ਪਾਉਂਦੇ ਹਨ ਅਤੇ ਉਹਨਾਂ ਦੇ ਲਈ ਠੋਕਰ ਦਾ ਕਾਰਨ ਬਣਦੇ ਅਤੇ ਉਸ ਸਿੱਖਿਆ ਦੇ ਵਿਰੁੱਧ ਜਾਂਦੇ ਹਨ ਜਿਹੜੀ ਤੁਹਾਨੂੰ ਮਿਲੀ ਹੈ । ਉਹਨਾਂ ਤੋਂ ਦੂਰ ਹੀ ਰਹੋ ।