ਰੋਮ 3:10-12
ਰੋਮ 3:10-12 CL-NA
ਜਿਸ ਤਰ੍ਹਾਂ ਪਵਿੱਤਰ-ਗ੍ਰੰਥ ਵੀ ਕਹਿੰਦਾ ਹੈ, “ਕੋਈ ਵੀ ਨੇਕ ਨਹੀਂ, ਇੱਕ ਵੀ ਨਹੀਂ । ਕੋਈ ਵੀ ਸਮਝਦਾਰ ਨਹੀਂ, ਕੋਈ ਵੀ ਪਰਮੇਸ਼ਰ ਦਾ ਖੋਜੀ ਨਹੀਂ । ਸਾਰਿਆਂ ਨੇ ਪਰਮੇਸ਼ਰ ਵਲੋਂ ਮੂੰਹ ਮੋੜ ਲਿਆ ਹੈ, ਉਹ ਨਿਕੰਮੇ ਹੋ ਗਏ ਹਨ, ਕੋਈ ਵੀ ਭਲਾਈ ਨਹੀਂ ਕਰਦਾ, ਇੱਕ ਵੀ ਨਹੀਂ ।