YouVersion Logo
Search Icon

ਰੋਮ 3:4

ਰੋਮ 3:4 CL-NA

ਨਹੀਂ, ਇਸ ਤਰ੍ਹਾਂ ਨਹੀਂ ਹੋ ਸਕਦਾ ! ਭਾਵੇਂ ਸਾਰੇ ਮਨੁੱਖ ਝੂਠੇ ਹੋ ਜਾਣ ਪਰ ਪਰਮੇਸ਼ਰ ਹਮੇਸ਼ਾ ਸੱਚੇ ਹੀ ਰਹਿਣਗੇ । ਇਸ ਬਾਰੇ ਪਵਿੱਤਰ-ਗ੍ਰੰਥ ਕਹਿੰਦਾ ਹੈ, “ਜਦੋਂ ਤੂੰ ਬੋਲੇਂ ਤਾਂ ਸੱਚਾ ਸਿੱਧ ਹੋਵੇ, ਜਦੋਂ ਤੇਰਾ ਨਿਆਂ ਹੋਵੇ ਤਾਂ ਤੇਰੀ ਜਿੱਤ ਹੋਵੇ ।”