ਰੋਮ 4:20-21
ਰੋਮ 4:20-21 CL-NA
ਉਸ ਦੇ ਵਿਸ਼ਵਾਸ ਨੇ ਉਸ ਦਾ ਸਾਥ ਨਾ ਛੱਡਿਆ ਅਤੇ ਉਸ ਨੇ ਪਰਮੇਸ਼ਰ ਦੇ ਵਾਅਦੇ ਉੱਤੇ ਕਿਸੇ ਤਰ੍ਹਾਂ ਦਾ ਸ਼ੱਕ ਨਾ ਕੀਤਾ ਸਗੋਂ ਆਪਣੇ ਵਿਸ਼ਵਾਸ ਵਿੱਚ ਅਟੱਲ ਰਹਿ ਕੇ ਪਰਮੇਸ਼ਰ ਦੀ ਵਡਿਆਈ ਕੀਤੀ । ਉਸ ਨੂੰ ਪੂਰਾ ਵਿਸ਼ਵਾਸ ਸੀ ਕਿ ਜਿਸ ਗੱਲ ਦਾ ਪਰਮੇਸ਼ਰ ਨੇ ਵਾਅਦਾ ਕੀਤਾ ਹੈ, ਉਹ ਉਸ ਨੂੰ ਪੂਰਾ ਕਰਨ ਦੀ ਸਮਰੱਥਾ ਵੀ ਰੱਖਦੇ ਹਨ ।