ਰੋਮ 8:27
ਰੋਮ 8:27 CL-NA
ਪਰਮੇਸ਼ਰ ਜਿਹੜੇ ਸਾਡੇ ਮਨਾਂ ਦੇ ਵਿਚਾਰਾਂ ਨੂੰ ਜਾਣਦੇ ਹਨ, ਉਹ ਇਹ ਵੀ ਜਾਣਦੇ ਹਨ ਕਿ ਆਤਮਾ ਕੀ ਚਾਹੁੰਦਾ ਹੈ ਕਿਉਂਕਿ ਆਤਮਾ ਵਿਸ਼ਵਾਸੀਆਂ ਦੇ ਲਈ, ਪਰਮੇਸ਼ਰ ਦੀ ਮਰਜ਼ੀ ਦੇ ਅਨੁਸਾਰ ਸਿਫ਼ਾਰਸ਼ ਕਰਦਾ ਹੈ ।