Bible App logo
Search Icon

1 ਇਤਿਹਾਸ 4:10

1 ਇਤਿਹਾਸ 4:10 PCB

ਅਤੇ ਯਬੇਜ਼ ਨੇ ਇਸਰਾਏਲ ਦੇ ਪਰਮੇਸ਼ਵਰ ਅੱਗੇ ਬੇਨਤੀ ਕਰ ਕੇ ਆਖਿਆ, “ਹਾਏ” ਕਾਸ਼ ਕਿ ਤੂੰ ਮੈਨੂੰ ਸੱਚ-ਮੁੱਚ ਬਰਕਤ ਦਿੰਦਾ ਤੇ ਮੇਰੀਆਂ ਹੱਦਾਂ ਨੂੰ ਵਧਾਉਂਦਾ ਤੇ ਤੇਰਾ ਹੱਥ ਮੇਰੇ ਨਾਲ ਰਹਿੰਦਾ ਅਤੇ ਤੂੰ ਮੈਨੂੰ ਬੁਰਿਆਈ ਤੋਂ ਬਚਾਉਂਦਾ ਤਾਂ ਜੋ ਉਹ ਮੈਨੂੰ ਦੁੱਖ ਨਾ ਦੇਵੇ! ਅਤੇ ਪਰਮੇਸ਼ਵਰ ਨੇ ਉਸ ਦੀ ਪ੍ਰਾਰਥਨਾ ਸੁਣ ਲਈ ਅਤੇ ਉਸ ਦੇ ਅਨੁਸਾਰ ਕੀਤਾ।

Free Reading Plans and Devotionals related to 1 ਇਤਿਹਾਸ 4:10