1 ਯੋਹਨ 2:15-16
1 ਯੋਹਨ 2:15-16 PCB
ਸੰਸਾਰ ਨਾਲ ਪਿਆਰ ਨਾ ਰੱਖੋ ਨਾ ਉਹਨਾਂ ਵਸਤਾ ਨਾਲ ਜੋ ਸੰਸਾਰ ਵਿੱਚ ਹਨ। ਜੇ ਕੋਈ ਸੰਸਾਰ ਨਾਲ ਪਿਆਰ ਰੱਖਦਾ ਹੋਵੇ, ਤਾਂ ਉਸ ਦੇ ਵਿੱਚ ਪਿਤਾ ਦਾ ਪਿਆਰ ਨਹੀਂ ਹੈ। ਕਿਉਂਕਿ ਸਭ ਕੁਝ ਜੋ ਸੰਸਾਰ ਵਿੱਚ ਹੈ ਅਰਥਾਤ ਸਰੀਰ ਦੀ ਕਾਮਨਾ, ਅੱਖਾਂ ਦੀ ਕਾਮਨਾ, ਅਤੇ ਜੀਵਨ ਦਾ ਹੰਕਾਰ, ਪਿਤਾ ਤੋਂ ਨਹੀਂ ਬਲਕਿ ਸੰਸਾਰ ਤੋਂ ਆਉਂਦਾ ਹੈ।








![Distractions Causing Distance [From God] 1 ਯੋਹਨ 2:15-16 ਪੰਜਾਬੀ ਮੌਜੂਦਾ ਤਰਜਮਾ](/_next/image?url=https%3A%2F%2Fimageproxy.youversionapi.com%2Fhttps%3A%2F%2Fs3.amazonaws.com%2Fyvplans%2F40042%2F1440x810.jpg&w=3840&q=75)

