1 ਯੋਹਨ 4:18
1 ਯੋਹਨ 4:18 PCB
ਪਿਆਰ ਵਿੱਚ ਕੋਈ ਡਰ ਨਹੀਂ ਹੁੰਦਾ। ਪਰ ਸੰਪੂਰਨ ਪਿਆਰ ਡਰ ਨੂੰ ਬਾਹਰ ਕੱਢਦਾ ਹੈ, ਕਿਉਂਕਿ ਡਰ ਦਾ ਸੰਬੰਧ ਸਜ਼ਾ ਨਾਲ ਹੁੰਦਾ ਹੈ। ਜਿਹੜਾ ਡਰਦਾ ਹੈ ਉਹ ਪਿਆਰ ਵਿੱਚ ਸੰਪੂਰਨ ਨਹੀਂ ਹੁੰਦਾ।