Bible App logo
Search Icon

1 ਰਾਜਿਆਂ 18:21

1 ਰਾਜਿਆਂ 18:21 PCB

ਤਾਂ ਏਲੀਯਾਹ ਸਾਰੇ ਲੋਕਾਂ ਕੋਲ ਆਇਆ ਅਤੇ ਉਹਨਾਂ ਨੂੰ ਆਖਿਆ, “ਭਲਾ, ਤੁਸੀਂ ਕਦੋਂ ਤੱਕ ਦੋ ਖਿਆਲਾਂ ਉੱਤੇ ਲੰਗੜਾ ਕੇ ਚੱਲੋਗੇ? ਜੇ ਯਾਹਵੇਹ ਪਰਮੇਸ਼ਵਰ ਹੈ ਤਾਂ ਉਹ ਦੇ ਮਗਰ ਲੱਗੋ ਪਰ ਜੇ ਬਆਲ ਹੈ ਤਾਂ ਉਹ ਦੇ ਮਗਰ ਲੱਗੋ।” ਪਰ ਲੋਕਾਂ ਨੇ ਕੁਝ ਵੀ ਨਹੀਂ ਕਿਹਾ।