1 ਰਾਜਿਆਂ 18:24
1 ਰਾਜਿਆਂ 18:24 PCB
ਤਦ ਤੁਸੀਂ ਆਪਣੇ ਦੇਵਤੇ ਦਾ ਨਾਮ ਲੈ ਕੇ ਪੁਕਾਰੋ ਅਤੇ ਮੈਂ ਯਾਹਵੇਹ ਦੇ ਨਾਮ ਉੱਤੇ ਪੁਕਾਰਾਂਗਾ। ਉਹ ਦੇਵਤਾ ਜੋ ਅੱਗ ਦੁਆਰਾ ਜਵਾਬ ਦੇਵੇਂ ਉਹ ਪਰਮੇਸ਼ਵਰ ਹੈ।” ਤਦ ਸਾਰੇ ਲੋਕਾਂ ਨੇ ਕਿਹਾ, “ਜੋ ਤੁਸੀਂ ਕਹਿੰਦੇ ਹੋ ਇਹ ਚੰਗੀ ਗੱਲ ਹੈ।”