1 ਰਾਜਿਆਂ 18:27
1 ਰਾਜਿਆਂ 18:27 PCB
ਦੁਪਹਿਰ ਨੂੰ ਐਉਂ ਹੋਇਆ ਕਿ ਏਲੀਯਾਹ ਨੇ ਉਹਨਾਂ ਦਾ ਮਖੌਲ ਉਡਾ ਕੇ ਆਖਿਆ, “ਉੱਚੀ ਦੇ ਕੇ ਬੁਲਾਓ! ਕਿਉਂ ਜੋ ਉਹ ਤਾਂ ਦੇਵਤਾ ਹੈ! ਕੀ ਪਤਾ ਜੋ ਉਹ ਸੋਚ ਵਿੱਚ ਹੋਵੇ ਜਾਂ ਕਿਤੇ ਗਿਆ ਹੋਵੇ ਜਾਂ ਉਹ ਸਫ਼ਰ ਵਿੱਚ ਹੋਵੇ ਜਾਂ ਸ਼ਾਇਦ ਸੁੱਤਾ ਪਿਆ ਹੋਵੇ ਅਤੇ ਉਹ ਨੂੰ ਜਗਾਉਣਾ ਪਵੇ।”





