1 ਰਾਜਿਆਂ 18:36
1 ਰਾਜਿਆਂ 18:36 PCB
ਤਾਂ ਸਾਂਮ ਦੀ ਕੁਰਬਾਨੀ ਦੇ ਸਮੇਂ, ਏਲੀਯਾਹ ਨਬੀ ਨੇ ਅੱਗੇ ਵਧ ਕੇ ਪ੍ਰਾਰਥਨਾ ਕੀਤੀ: “ਹੇ ਯਾਹਵੇਹ, ਅਬਰਾਹਾਮ, ਇਸਹਾਕ ਅਤੇ ਇਸਰਾਏਲ ਦੇ ਪਰਮੇਸ਼ਵਰ, ਅੱਜ ਇਹ ਜਾਣਿਆ ਜਾਵੇ ਕਿ ਤੂੰ ਇਸਰਾਏਲ ਵਿੱਚ ਪਰਮੇਸ਼ਵਰ ਹੈ ਅਤੇ ਮੈਂ ਤੇਰਾ ਸੇਵਕ ਹਾਂ ਅਤੇ ਮੈਂ ਇਨ੍ਹਾਂ ਸਾਰੀਆਂ ਗੱਲਾਂ ਨੂੰ ਤੇਰੇ ਹੁਕਮ ਦੇ ਅਨੁਸਾਰ ਕੀਤਾ ਹੈ।





