Bible App logo
Search Icon

1 ਰਾਜਿਆਂ 19:10

1 ਰਾਜਿਆਂ 19:10 PCB

ਅੱਗੋਂ ਉਸ ਨੇ ਆਖਿਆ, “ਮੈਂ ਯਾਹਵੇਹ ਸੈਨਾਂ ਦੇ ਪਰਮੇਸ਼ਵਰ ਦੀ ਅਣਖ ਨਾਲ ਸੜਿਆ ਪਿਆ ਹਾਂ ਕਿਉਂ ਜੋ ਇਸਰਾਏਲੀਆਂ ਨੇ ਤੇਰੇ ਨੇਮ ਨੂੰ ਤਿਆਗ ਦਿੱਤਾ ਤੇਰੀਆਂ ਜਗਵੇਦੀਆਂ ਢਾਹ ਦਿੱਤੀਆਂ ਅਤੇ ਤੇਰੇ ਨਬੀਆਂ ਨੂੰ ਤਲਵਾਰ ਨਾਲ ਵੱਢ ਦਿੱਤਾ। ਮੈਂ ਹੀ ਇਕੱਲਾ ਬਚਿਆ ਹਾਂ ਅਤੇ ਹੁਣ ਉਹ ਮੇਰੀ ਜਾਨ ਲੈਣ ਲਈ ਮੈਨੂੰ ਲੱਭਦੇ ਫਿਰਦੇ ਹਨ।”