Bible App logo
Search Icon

1 ਰਾਜਿਆਂ 19:11

1 ਰਾਜਿਆਂ 19:11 PCB

ਯਾਹਵੇਹ ਨੇ ਕਿਹਾ, “ਬਾਹਰ ਜਾ ਅਤੇ ਯਾਹਵੇਹ ਦੀ ਹਜ਼ੂਰੀ ਵਿੱਚ ਪਹਾੜ ਉੱਤੇ ਖਲੋ, ਕਿਉਂਕਿ ਯਾਹਵੇਹ ਲੰਘਣ ਵਾਲਾ ਹੈ।” ਤਦ ਇੱਕ ਵੱਡੀ ਅਤੇ ਸ਼ਕਤੀਸ਼ਾਲੀ ਹਨੇਰੀ ਨੇ ਪਹਾੜਾਂ ਨੂੰ ਪਾੜ ਦਿੱਤਾ ਅਤੇ ਯਾਹਵੇਹ ਦੇ ਅੱਗੇ ਚੱਟਾਨਾਂ ਨੂੰ ਤੋੜ ਦਿੱਤਾ, ਪਰ ਯਾਹਵੇਹ ਹਵਾ ਵਿੱਚ ਨਹੀਂ ਸੀ। ਹਵਾ ਦੇ ਬਾਅਦ ਭੂਚਾਲ ਆਇਆ, ਪਰ ਯਾਹਵੇਹ ਭੂਚਾਲ ਵਿੱਚ ਵੀ ਨਹੀਂ ਸੀ।